ਨੇਪਾਲ ’ਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ ਹੋਈ 1800 ਦੇ ਪਾਰ

Thursday, Dec 24, 2020 - 02:23 AM (IST)

ਨੇਪਾਲ ’ਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ ਹੋਈ 1800 ਦੇ ਪਾਰ

ਕਾਠਮੰਡੂ-ਨੇਪਾਲ ’ਚ ਕੋਵਿਡ-19 ਨਾਲ ਪੰਜ ਹੋਰ ਲੋਕਾਂ ਦੀ ਮੌਤ ਹੋ ਜਾਣ ਤੋਂ ਬਾਅਦ ਬੁੱਧਵਾਰ ਨੂੰ ਕੁੱਲ ਮਿ੍ਰਤਕਾਂ ਦੀ ਗਿਣਤੀ 1803 ਹੋ ਗਈ। ਉੱਥੇ, ਦੇਸ਼ ’ਚ ਕੋਰੋਨਾ ਵਾਇਰਸ ਇਨਫਕੈਸ਼ਨ ਦੇ 743 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਦੇਸ਼ ’ਚ ਵਾਇਰਸ ਨਾਲ ਹੁਣ ਤੱਕ ਇਨਫੈਕਟਿਡ ਹੋਏ ਲੋਕਾਂ ਦੀ ਕੁੱਲ ਗਿਣਤੀ ਵਧ ਕੇ 2,55,979 ਹੋ ਗਈ ਜਦਕਿ 7,512 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਸਿਹਤ ਅਤੇ ਆਬਾਦੀ ਮੰਤਰਾਲਾ ਮੁਤਾਬਕ ਹੁਣ ਤੱਕ 2,45,661 ਮਰੀਜ਼ ਇਸ ਰੋਗ ਤੋਂ ਠੀਕ ਹੋ ਚੁੱਕੇ ਹਨ।

ਇਹ ਵੀ ਪੜ੍ਹੋ -ਪਾਕਿ : ਆਮ ਜਨਤਾ ਦੀ ਕਮਰ ਤੋੜ ਰਹੀ ਮਹਿੰਗਾਈ, ਇਕ ਅੰਡੇ ਦੀ ਕੀਮਤ 30 ਰੁਪਏ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।


author

Karan Kumar

Content Editor

Related News