ਸਿੰਧ ਸੂਬੇ ’ਚ ਇਕ ਹਫ਼ਤੇ ਵਿਚ ਤਿੰਨ ਹਿੰਦੂ ਨਾਬਾਲਗ ਕੁੜੀਆਂ ਨੂੰ ਕੀਤਾ ਅਗਵਾ

Friday, Sep 29, 2023 - 10:25 AM (IST)

ਸਿੰਧ ਸੂਬੇ ’ਚ ਇਕ ਹਫ਼ਤੇ ਵਿਚ ਤਿੰਨ ਹਿੰਦੂ ਨਾਬਾਲਗ ਕੁੜੀਆਂ ਨੂੰ ਕੀਤਾ ਅਗਵਾ

ਅੰਮ੍ਰਿਤਸਰ/ਇਸਲਾਮਾਬਾਦ (ਕੱਕੜ)- ਪਾਕਿਸਤਾਨ ’ਚ ਰਹਿਣ ਵਾਲੇ ਹਿੰਦੂ ਘੱਟਗਿਣਤੀ ਭਾਈਚਾਰੇ ਨੂੰ ਉਥੋਂ ਦੇ ਮੁਸਲਿਮ ਕੱਟੜਵਾਦ ਵਲੋਂ ਨਿੱਤ ਦਿਨ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਿੰਦੂ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਤੋਂ ਇਸਲਾਮ ਕਬੂਲ ਕਰ ਕੇ ਮੁਸਲਿਮ ਨੌਜਵਾਨਾਂ ਨਾਲ ਵਿਆਹ ਕਰਵਾਉਣ ਦਾ ਸਿਲਸਿਲਾ ਜਾਰੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਸਿੰਧ ਸੂਬੇ ’ਚ ਇਕ ਹਫ਼ਤੇ ਵਿਚ ਤਿੰਨ ਨਾਬਾਲਗ ਹਿੰਦੂ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਨ ਦੇ ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News