ਪਾਕਿਸਤਾਨ ''ਚ ਟੋਲ ਪਲਾਜ਼ਾ ਧਮਾਕੇ ''ਚ 3 ਲੋਕਾਂ ਦੀ ਮੌਤ, 2 ਜ਼ਖ਼ਮੀ

Thursday, Oct 17, 2024 - 01:25 PM (IST)

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਇਸਲਾਮਾਬਾਦ ‘ਚ ਹਾਈਵੇਅ ‘ਤੇ ਹੋਏ ਧਮਾਕੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ 2 ਹੋਰ ਜ਼ਖ਼ਮੀ ਹੋ ਗਏ ਹਨ। ਟ੍ਰੈਫਿਕ ਪੁਲਸ ਨੇ ਵੀਰਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਇਹ ਹਾਦਸਾ M1 ਹਾਈਵੇਅ 'ਤੇ ਇਕ ਟੋਲ ਪਲਾਜ਼ਾ ਨੇੜੇ ਬੁੱਧਵਾਰ ਰਾਤ ਨੂੰ ਹੋਇਆ, ਜਿੱਥੇ ਇਕ ਯਾਤਰੀ ਵੈਨ 'ਚ ਧਮਾਕਾ ਹੋਇਆ।

ਇਹ ਵੀ ਪੜ੍ਹੋ: ਧੀ ਦਾ ਬਦਲਾ, ਪੁਲਸ ਅਫਸਰ ਬਣ 25 ਸਾਲ ਬਾਅਦ ਪਿਤਾ ਦੇ ਕਾਤਲ ਨੂੰ ਗ੍ਰਿਫ਼ਤਾਰ ਕਰ ਭੇਜਿਆ ਜੇਲ੍ਹ

ਇਸ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖਮੀ ਹੋ ਗਏ। ਬਿਆਨ 'ਚ ਕਿਹਾ ਗਿਆ ਹੈ, 'ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਾਦਸਾ ਸਿਲੰਡਰ ਫਟਣ ਕਾਰਨ ਹੋਇਆ ਹੈ।' ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਡੀਜ਼ਲ ਹੋ ਗਿਆ ਮਹਿੰਗਾ, 5 ਰੁਪਏ ਵਧਾ 'ਤੀ ਕੀਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News