ਟਰੰਪ ਸਜ਼ਾ ਪਾਉਣ ਵਾਲੇ ਅਮਰੀਕੀ ਇਤਿਹਾਸ ਦੇ ਪਹਿਲੇ ਰਾਸ਼ਟਰਪਤੀ ਬਣੇ
Saturday, Jan 11, 2025 - 11:01 AM (IST)
ਨਿਊਯਾਰਕ (ਇੰਟ.)- ਡੋਨਾਲਡ ਟਰੰਪ ਅਮਰੀਕੀ ਇਤਿਹਾਸ ’ਚ ਸਜ਼ਾ ਪਾਉਣ ਵਾਲੇ ਪਹਿਲੇ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਪੋਰਨ ਸਟਾਰ ਨੂੰ ਪੈਸੇ ਦੇ ਕੇ ਚੁੱਪ ਕਰਵਾਉਣ ਦੇ ਮਾਮਲੇ ਨਾਲ ਸਬੰਧਤ 34 ਦੋਸ਼ਾਂ ’ਚ ਸਜ਼ਾ ਸੁਣਾਈ ਗਈ। ਨਿਊਯਾਰਕ ਦੀ ਮੈਨਹਟਨ ਕੋਰਟ ਨੇ ਟਰੰਪ ਨੂੰ ਜੇਲ ਨਾ ਭੇਜ ਕੇ ਬਿਨਾਂ ਸ਼ਰਤ ਬਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਗ੍ਰੀਨਲੈਂਡ ’ਤੇ ਟਰੰਪ ਦੀ ਧਮਕੀ ਤੋਂ ਬਾਅਦ ਜਰਮਨੀ ਤੇ ਫਰਾਂਸ ਨੇ ਦਿੱਤੀ ਚਿਤਾਵਨੀ
ਟਰੰਪ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ’ਚ ਪੇਸ਼ ਹੋਏ। ਕੋਰਟ ਰੂਮ ’ਚ ਚਾਰ ਵੱਡੀਆਂ ਸਕ੍ਰੀਨਾਂ ਲਾਈਆਂ ਗਈਆਂ ਸਨ। ਫੈਸਲਾ ਸੁਣਾਉਂਦੇ ਹੋਏ ਜਸਟਿਸ ਮਰਚਨ ਨੇ ਕਿਹਾ ਕਿ ਮੈਂ ਤੁਹਾਡੇ ਦੂਜੇ ਕਾਰਜਕਾਲ ’ਚ ਸਫਲਤਾ ਦੀ ਕਾਮਨਾ ਕਰਦਾ ਹਾਂ। ਟਰੰਪ ਨੂੰ ਦਿੱਤੀ ਗਈ ਇਹ ਸਜ਼ਾ ਸਿਰਫ਼ ਸੰਕੇਤਕ ਸੀ। ਇਸ ਮਤਲਬ ਇਹ ਹੈ ਕਿ ਨਾ ਤਾਂ ਉਨ੍ਹਾਂ ਨੂੰ ਜੇਲ ਹੋਵੇਗੀ ਤੇ ਨਾ ਹੀ ਉਨ੍ਹਾਂ ਨੂੰ ਕੋਈ ਜੁਰਮਾਨਾ ਭਰਨਾ ਪਵੇਗਾ।
ਇਹ ਵੀ ਪੜ੍ਹੋ: Plane Crash ਦੀ ਵੀਡੀਓ ਆਈ ਸਾਹਮਣੇ, ਜ਼ਿੰਦਾ ਸੜਿਆ ਪਾਇਲਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8