ਟਰੰਪ ਦਾ ਦਾਅਵਾ! ਅਸੀਂ ਪਰਮਾਣੂ ਸੰਘਰਸ਼ ਰੋਕਿਆ
Monday, May 12, 2025 - 07:36 PM (IST)

ਵਾਸ਼ਿੰਗਟਨ : ਭਾਰਤ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਵਿਚਾਲੇ ਹੁਣ ਇਕ ਵਾਰ ਫਿਰ ਤੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਟਰੰਪ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਅਸੀਂ ਪਰਮਾਣੂ ਸੰਘਰਸ਼ ਰੋਕ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੰਗਬੰਦੀ ਕਰਵਾਉਣ ਵਿਚ ਮਦਦ ਕੀਤੀ ਹੈ।