ਟਰੰਪ ਨੇ ਚੀਨੀ ਰਾਸ਼ਟਰਪਤੀ ਸ਼ੀ ਨਾਲ ਮੁਲਾਕਾਤ ਕਰ ਦਿੱਤੀ ਵਧਾਈ

10/26/2017 1:58:18 AM

ਬੀਜ਼ਿੰਗ — ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਰਾਸ਼ਟਰਪਤੀ ਬਣਨ 'ਤੇ ਵਧਾਈ ਦਿੱਤੀ। ਦੋਹਾਂ ਨੇਤਾਵਾਂ ਨੇ ਉੱਤਰੀ ਕੋਰੀਆ ਨਾਲ ਨਜਿੱਠਣ ਲਈ ਗੱਲਬਾਤ ਕੀਤੀ। ਟਰੰਪ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਟਵੀਟ ਕਰ ਸ਼ੀ ਨੂੰ ਵਧਾਈ ਦਿੱਤੀ NoKo ਅਤੇ ਵਪਾਰ ਸਬੰਧਿਤ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਟਰੰਪ ਏਸ਼ੀਆ ਦੇ ਆਪਣੇ ਪਹਿਲਾਂ ਦੌਰੇ 'ਤੇ ਹਨ। 
 


Related News