4 ਫਰਵਰੀ ਨੂੰ ਅਮਰੀਕਾ ਦਾ ਦੌਰਾ ਕਰ ਸਕਦੇ ਹਨ ਇਜ਼ਰਾਈਲੀ PM ਨੇਤਨਯਾਹੂ, ਟਰੰਪ ਨੇ ਦਿੱਤਾ ਸੱਦਾ

Wednesday, Jan 29, 2025 - 11:57 AM (IST)

4 ਫਰਵਰੀ ਨੂੰ ਅਮਰੀਕਾ ਦਾ ਦੌਰਾ ਕਰ ਸਕਦੇ ਹਨ ਇਜ਼ਰਾਈਲੀ PM ਨੇਤਨਯਾਹੂ, ਟਰੰਪ ਨੇ ਦਿੱਤਾ ਸੱਦਾ

ਯੇਰੂਸ਼ਲਮ (ਏਜੰਸੀ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਨੂੰ 4 ਫਰਵਰੀ ਨੂੰ ਵ੍ਹਾਈਟ ਹਾਊਸ ਆਉਣ ਦਾ ਸੱਦਾ ਦਿੱਤਾ ਹੈ। ਇਸ ਤਰ੍ਹਾਂ, ਨੇਤਨਯਾਹੂ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਵਾਸ਼ਿੰਗਟਨ ਜਾਣ ਵਾਲੇ ਪਹਿਲੇ ਵਿਦੇਸ਼ੀ ਨੇਤਾ ਬਣ ਜਾਣਗੇ।

ਇਹ ਵੀ ਪੜ੍ਹੋ: US 'ਚ ਹੁਣ ਇਸ ਉਮਰ ਦੇ ਲੋਕ ਨਹੀਂ ਕਰਵਾ ਸਕਣਗੇ Gender Change, ਟਰੰਪ ਨੇ ਲਗਾਈ ਪਾਬੰਦੀ

ਇਹ ਦੌਰਾ ਅਜਿਹੇ ਸਮੇਂ ਹੋਵੇਗਾ ਜਦੋਂ ਅਮਰੀਕਾ ਵੱਲੋਂ ਇਜ਼ਰਾਈਲ ਅਤੇ ਹਮਾਸ 'ਤੇ ਜੰਗਬੰਦੀ ਜਾਰੀ ਰੱਖਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਇਸ ਜੰਗਬੰਦੀ ਨੇ ਗਾਜ਼ਾ ਵਿੱਚ 15 ਮਹੀਨਿਆਂ ਤੋਂ ਚੱਲ ਰਹੇ ਵਿਨਾਸ਼ਕਾਰੀ ਯੁੱਧ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਹੈ।

ਇਹ ਵੀ ਪੜ੍ਹੋ: ਕੈਨੇਡਾ ਦੇ PM ਅਹੁਦੇ ਦੀ ਦੌੜ 'ਚ ਸ਼ਾਮਲ ਰੂਬੀ ਢੱਲਾ ਨੇ ਕੀਤਾ ਵਾਅਦਾ, 'ਹਰ illegal ਪ੍ਰਵਾਸੀ ਨੂੰ deport ਕਰਾਂਗੀ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News