ਯੂਕ੍ਰੇਨ ਜੰਗ ਰੋਕਣ ਦੀ ਅਪੀਲ ਠੁਕਰਾਉਣ ਮਗਰੋਂ ਹੰਗਰੀ ''ਚ ਟਰੰਪ-ਪੁਤਿਨ ਦੀ ਮੁਲਾਕਾਤ ਰੱਦ

Tuesday, Oct 21, 2025 - 10:56 PM (IST)

ਯੂਕ੍ਰੇਨ ਜੰਗ ਰੋਕਣ ਦੀ ਅਪੀਲ ਠੁਕਰਾਉਣ ਮਗਰੋਂ ਹੰਗਰੀ ''ਚ ਟਰੰਪ-ਪੁਤਿਨ ਦੀ ਮੁਲਾਕਾਤ ਰੱਦ

ਇੰਟਰਨੈਸ਼ਨਲ ਡੈਸਕ : ਯੂਕ੍ਰੇਨ ਜੰਗ ਨੂੰ ਖਤਮ ਕਰਨ ਦੀ ਉਮੀਦ ਵਿੱਚ ਹੋਣ ਵਾਲੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਹੰਗੀ ਵਿੱਚ ਪ੍ਰਸਤਾਵਿਤ ਅਹਿਮ ਮੁਲਾਕਾਤ ਰੱਦ ਹੋ ਗਈ ਹੈ। ਵ੍ਹਾਈਟ ਹਾਊਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਇਸ ਘਟਨਾਕ੍ਰਮ ਨੂੰ ਜੰਗਬੰਦੀ ਲਈ ਚੱਲ ਰਹੇ ਕੂਟਨੀਤਕ ਯਤਨਾਂ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News