ਤੁਰਕੀ 'ਚ ਦਸੰਬਰ ਤੋਂ ਸ਼ੁਰੂ ਹੋਵੇਗਾ ਕੋਰੋਨਾ ਵਾਇਰਸ ਟੀਕਾਕਰਨ
Thursday, Nov 26, 2020 - 02:20 AM (IST)
ਅੰਕਾਰਾ-ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਬੁੱਧਵਾਰ ਨੂੰ ਕਿਹਾ ਕਿ ਤੁਰਕੀ 'ਚ ਦਸੰਬਰ ਤੋਂ ਕੋਰੋਨਾ ਵਾਇਰਸ ਟੀਕਾਕਰਨ ਸ਼ੁਰੂ ਕਰਨ ਦੀ ਉਮੀਦ ਹੈ। ਤੁਰਕੀ ਦੇ ਸਿਹਤ ਮੰਤਰਾਲਾ ਮੁਤਾਬਕ ਤੁਰਕੀ ਚੀਨੀ ਕੰਪਨੀ ਸਿਨੋਵੈਕ ਤੋਂ ਵੈਕਸੀਨ ਦੀ ਇਕ ਕਰੋੜ ਖੁਰਾਕ ਖਰੀਦਣਾ ਚਾਹੁੰਦਾ ਹੈ।
ਇਹ ਵੀ ਪੜ੍ਹੋ:-ਦੁਬਈ ਦੇ ਹੁਕਮਰਾਨ ਦੀ ਪਤਨੀ ਦੇ ਬਾਡੀਗਾਰਡ ਨਾਲ ਸਨ ਸਬੰਧ, ਚੁੱਪ ਰਹਿਣ ਲਈ ਦਿੱਤੇ ਸਨ ਕਰੋੜਾਂ ਰੁਪਏ
ਏਰਦੋਗਨ ਨੇ ਤੁਰਕੀ ਦੀ ਸੰਸਦ ਨੂੰ ਦੱਸਿਆ ਕਿ ਅਸੀਂ ਰੂਸ, ਚੀਨ, ਅਮਰੀਕਾ ਅਤੇ ਹੋਰ ਦੇਸ਼ਾਂ 'ਚ ਟੀਕਿਆਂ ਦੇ ਵਿਕਾਸ ਦੀ ਬਾਰੀਕਿ ਨਾਲ ਨਿਗਰਾਨੀ ਕਰ ਰਹੇ ਹਾਂ ਅਤੇ ਪਹਿਲੇ ਹੀ ਇਕ ਸ਼ੁਰੂਆਰੀ ਹੁਕਮ ਦੇ ਚੁੱਕੇ ਹਾਂ। ਸਾਨੂੰ ਉਮੀਦ ਹੈ ਕਿ ਅਸੀਂ ਅਗਲੇ ਮਹੀਨੇ ਤੋਂ ਹੀ ਵੈਕਸੀਨ ਦਾ ਇਸਤੇਮਾਲ ਸ਼ੁਰੂ ਕਰ ਸਕਦੇ ਹਾਂ।
ਇਹ ਵੀ ਪੜ੍ਹੋ:- ਫਾਈਜ਼ਰ ਸ਼ੁਰੂ ਕਰੇਗੀ ਕੋਰੋਨਾ ਵੈਕਸੀਨ ਦੀ ਵੰਡ ਦਾ ਪਾਇਲਟ ਪ੍ਰੋਗਰਾਮ