ਨੇਪਾਲ ''ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ''ਚ 2 ਭਾਰਤੀ ਗ੍ਰਿਫ਼ਤਾਰ
Wednesday, Oct 16, 2024 - 12:36 PM (IST)
ਕਾਠਮੰਡੂ (ਏਜੰਸੀ)- ਨੇਪਾਲ ਪੁਲਸ ਨੇ 2 ਭਾਰਤੀ ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਕਮਲਾ ਹੈਰਿਸ ਨੇ ਚੋਣ ਪ੍ਰਚਾਰ ਦੌਰਾਨ ਗੈਰ ਗੋਰੇ ਲੋਕਾਂ ਨਾਲ ਵਿਤਕਰੇ ਦਾ ਚੁੱਕਿਆ ਮੁੱਦਾ
ਪੁਲਸ ਨੇ ਦੱਸਿਆ ਕਿ ਬਿਹਾਰ ਦੇ ਕਿਸ਼ਨਗੰਜ ਨਿਵਾਸੀ ਜਮਕੋਦ ਖਾਨ (38) ਨੂੰ ਸੋਮਵਾਰ ਨੂੰ ਝਾਪਾ ਜ਼ਿਲ੍ਹੇ ਦੇ ਭਦਰਪੁਰ ਮਿਊਂਸੀਪਲ ਖੇਤਰ ਦੇ ਇਕ ਹੋਟਲ ਤੋਂ ਉਸ ਦੇ 18 ਸਾਲਾ ਬੇਟੇ ਨਾਲ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਕਥਿਤ ਤੌਰ 'ਤੇ ਪਿਓ-ਪੁੱਤ ਕੋਲੋਂ ਕਰੀਬ 52 ਗ੍ਰਾਮ ਬ੍ਰਾਊਨ ਸ਼ੂਗਰ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: ਕੈਨੇਡਾ ਦੀ ਵਪਾਰ ਮੰਤਰੀ ਨੇ ਭਾਰਤ ਨਾਲ ਵਪਾਰਕ ਸਬੰਧਾਂ ਨੂੰ ਸਮਰਥਨ ਦੇਣ ਦਾ ਦਿੱਤਾ ਭਰੋਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8