UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ ਡਿਮਾਂਡ

Thursday, Oct 29, 2026 - 12:03 PM (IST)

UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ ਡਿਮਾਂਡ

ਜਲੰਧਰ- ਯੂ.ਏ.ਈ. ਦੇ ਨਾਮੀ ਬ੍ਰਾਂਡ ਜਿਵੇਂ Amazon, Zippy, LuLu Market ਅਤੇ Carrefour ਦੇ ਵੇਅਰਹਾਊਸਾਂ 'ਚ ਪੈਕਿੰਗ, ਲੋਡਿੰਗ-ਅਨਲੋਡਿੰਗ ਅਤੇ ਸਕੈਨਿੰਗ ਦੇ ਕੰਮ ਲਈ ਵੱਡੀ ਗਿਣਤੀ ਵਿੱਚ ਪੜ੍ਹੇ-ਲਿਖੇ ਨੌਜਵਾਨ ਮੁੰਡਿਆਂ ਦੀ ਲੋੜ ਹੈ।

ਇਨ੍ਹਾਂ ਨੌਕਰੀਆਂ ਲਈ ਉਮੀਦਵਾਰ ਘੱਟੋ-ਘੱਟ 10ਵੀਂ ਪਾਸ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 20 ਤੋਂ 36 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਕੰਪਨੀ ਵੱਲੋਂ 26 ਦਿਨ ਕੰਮ, 9 ਘੰਟੇ ਡਿਊਟੀ, 1 ਘੰਟਾ ਆਰਾਮ ਲਈ 1250 ਦਿਰਹਮ ਮਹੀਨਾਵਾਰ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੰਪਨੀ ਵੱਲੋਂ ਓਵਰਟਾਈਮ ਤੇ ਰਿਹਾਇਸ਼ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

ਵਧੇਰੇ ਜਾਣਕਾਰੀ ਲਈ ਅੱਜ ਹੀ ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਭਰਤੀ ਏਜੰਸੀ 'ਸ਼ਰਮਨ ਓਵਰਸੀਜ਼' (Shraman Overseas) ਨਾਲ 243, ਮੋਨਿਕਾ ਟਾਵਰ, ਮਿਲਾਪ ਚੌਂਕ, ਜਲੰਧਰ ਸਥਿਤ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹੋ। ਇਸ ਤੋਂ ਇਲਾਵਾ ਚਾਹਵਾਨ ਉਮੀਦਵਾਰ ਮੋਬਾਈਲ ਨੰਬਰ- +91 77079-30303, +91 98883-47348, +91 93177-70773 ਤੇ +91 98773-11088 'ਤੇ ਵੀ ਸੰਪਰਕ ਕਰ ਕੇ ਪੂਰੀ ਜਾਣਕਾਰੀ ਲੈ ਸਕਦੇ ਹਨ। ਕੰਪਨੀ ਦਾ ਵਟਸਐਪ ਚੈਨਲ ਜੁਆਇਨ ਕਰ ਕੇ ਵੀ ਹਰ ਤਰ੍ਹਾਂ ਦੀ ਅਪਡੇਟ ਹਾਸਲ ਕੀਤੀ ਜਾ ਸਕਦੀ ਹੈ।


author

Harpreet SIngh

Content Editor

Related News