ਚੀਨ ਦੇ ਦਬਾਅ ਹੇਠ ਪਾਕਿਸਤਾਨ, ਸ਼ੁਰੂ ਕਰੇਗਾ ਇਹ ਵੱਡੀ ਕਾਰਵਾਈ

05/30/2024 6:18:13 PM

ਇਸਲਾਮਾਬਾਦ- ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਚੀਨ ਦੇ ਦਬਾਅ ਹੇਠ ਪਾਕਿਸਤਾਨ ਇਕ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਇਕ ਵਾਇਰਲ ਟਵੀਟ ਮੁਤਾਬਕ ਪਾਕਿਸਤਾਨ  ਆਪਰੇਸ਼ਨ ਜ਼ਰਬ-ਏ-ਅਜ਼ਬ-2 (ZARB-e-AZAB II) ਸ਼ੁਰੂ ਕਰੇਗਾ। ਇਸ ਦੇ ਤਹਿਤ ਪਾਕਿਸਤਾਨੀ ਆਰਮੀ ਅਤੇ ਏਅਰਫੋਰਸ ਚੀਨ ਵਿਰੋਧੀ ਅੰਦੋਲਨ ਨੂੰ ਕੁਚਲਣ ਲਈ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਵਿਚ ਆਪਣੇ ਲੋਕਾਂ ਨੂੰ ਬੰਬ ਨਾਲ ਉਡਾਉਣ ਦੀ ਤਿਆਰੀ ਕਰ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਚਿੰਤਾਜਨਕ ਸਥਿਤੀ ਬਣ ਸਕਦੀ ਹੈ।

PunjabKesari

 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਵਿਦਿਆਰਥੀਆਂ ਨਾਲ ਧੋਖਾਧੜੀ ਮਾਮਲੇ 'ਚ ਭਾਰਤੀ ਇਮੀਗ੍ਰੇਸ਼ਨ ਏਜੰਟ ਨੇ ਕਬੂਲਿਆ ਦੋਸ਼; ਸੁਣਾਈ ਗਈ ਸਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News