ਯੂਕ੍ਰੇਨ ਨੂੰ 37 ਕਰੋੜ ਡਾਲਰ ਤੋਂ ਵੱਧ ਦੀ ਫੌਜੀ ਸਹਾਇਤਾ ਭੇਜੇਗਾ ਅਮਰੀਕਾ
Wednesday, Sep 25, 2024 - 05:30 AM (IST)
ਇੰਟਰਨੈਸ਼ਨਲ ਡੈਸਕ- ਅਮਰੀਕੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕਾ ਯੂਕ੍ਰੇਨ ਨੂੰ 37 ਕਰੋੜ 50 ਲੱਖ ਡਾਲਰ ਦੀ ਫੌਜੀ ਸਹਾਇਤਾ ਦੇ ਹਿੱਸੇ ਵਜੋਂ ਯੂਕ੍ਰੇਨ ਨੂੰ ਮੱਧਮ ਦੂਰੀ ਦੇ ਕਲੱਸਟਰ ਬੰਬ, ਰਾਕੇਟ, ਤੋਪਾਂ ਅਤੇ ਬਖਤਰਬੰਦ ਵਾਹਨ ਭੇਜੇਗਾ।
ਅਮਰੀਕੀ ਅਧਿਕਾਰੀਆਂ ਨੇ ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਇਹ ਜਾਣਕਾਰੀ ਦਿੱਤੀ ਕਿਉਂਕਿ ਇਸ ਸਹਾਇਤਾ ਬਾਰੇ ਅਜੇ ਤਕ ਕੋਈ ਜਨਤਕ ਐਲਾਨ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਅਣਦੇਖਾ ਕਰਨ 'ਤੇ ਪਵੇਗਾ ਪਛਤਾਉਣਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e