ਵਲਾਦੀਮੀਰ ਪੁਤਿਨ ਨੇ ਯੂਕ੍ਰੇਨ ਯੁੱਧ ਦੌਰਾਨ ਰੱਖਿਆ ਮੰਤਰੀ ਨੂੰ ਬਦਲਣ ਦਾ ਰੱਖਿਆ ਪ੍ਰਸਤਾਵ
Monday, May 13, 2024 - 12:24 AM (IST)
ਇੰਟਰਨੈਸ਼ਨਲ ਡੈਸਕ– ਸੰਸਦ ਦੇ ਉਪਰਲੇ ਸਦਨ ਨੇ ਐਤਵਾਰ ਨੂੰ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਆਪਣੇ ਰੱਖਿਆ ਮੰਤਰੀ ਤੇ ਯੂਕ੍ਰੇਨ ਯੁੱਧ ’ਚ ਦੋ ਸਾਲਾਂ ਤੋਂ ਵੱਧ ਸਮੇਂ ਦੇ ਸਹਿਯੋਗੀ ਸਰਗੇਈ ਸ਼ੋਇਗੂ ਨੂੰ ਬਦਲਣ ਦਾ ਪ੍ਰਸਤਾਵ ਰੱਖਿਆ ਹੈ।
ਇਹ ਖ਼ਬਰ ਵੀ ਪੜ੍ਹੋ : 6.5 ਬੈਂਡ ਵਾਲੀ ਕੁੜੀ ਨਾਲ ਵਿਆਹ ਤੇ ਕੈਨੇਡਾ ਭੇਜਣ ’ਤੇ ਖ਼ਰਚੇ 36 ਲੱਖ, ਹੁਣ ਕਰਨ ਲੱਗੀ 25 ਲੱਖ ਦੀ ਹੋਰ ਡਿਮਾਂਡ
ਪੁਤਿਨ ਨੇ ਸਾਬਕਾ ਉਪ ਪ੍ਰਧਾਨ ਮੰਤਰੀ ਆਂਦਰੇਈ ਬੇਲੋਸੋਵ ਨੂੰ ਨਵੇਂ ਰੱਖਿਆ ਮੰਤਰੀ ਵਜੋਂ ਪ੍ਰਸਤਾਵਿਤ ਕੀਤਾ ਹੈ।
ਪੁਤਿਨ ਨੇ ਸਰਗੇਈ ਲਾਵਰੋਵ ਨੂੰ ਵਿਦੇਸ਼ ਮੰਤਰੀ ਬਣੇ ਰਹਿਣ ਦਾ ਪ੍ਰਸਤਾਵ ਦਿੱਤਾ। ਸ਼ੋਇਗੂ ਨੇ 2012 ਤੋਂ ਰੱਖਿਆ ਮੰਤਰੀ ਵਜੋਂ ਸੇਵਾ ਨਿਭਾਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਦੱਸੋ।