ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਦੀ ਪਤਨੀ ਦਾ ਦਿਹਾਂਤ

03/07/2024 6:07:12 PM

ਸਿਓਲ (ਯੂ. ਐੱਨ. ਆਈ.): ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਕਿਮ ਯੰਗ-ਸੈਮ ਦੀ ਪਤਨੀ ਸੋਨ ਮਿਊਂਗ-ਸੂਨ ਦਾ ਇੱਥੇ ਦਿਹਾਂਤ ਹੋ ਗਿਆ। ਉਹ 96 ਸਾਲ ਦੇ ਸਨ। ਯੋਨਹਾਪ ਨਿਊਜ਼ ਏਜੰਸੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਬਕਾ ਰਾਸ਼ਟਰਪਤੀ ਦੀ ਪਤਨੀ ਸੋਨੂੰ ਲੰਬੇ ਸਮੇਂ ਤੋਂ ਬਿਮਾਰ ਸੀ। ਸਾਬਕਾ ਰਾਸ਼ਟਰਪਤੀ ਸੈਮ ਦੀ ਨਵੰਬਰ 2015 ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਤਿੰਨ ਧੀਆਂ ਹਨ।

ਪੜ੍ਹੋ ਇਹ ਅਹਿਮ ਖ਼ਬਰ- ਫੌਜੀ ਸਿਖਲਾਈ ਦੌਰਾਨ ਡਿੱਗਿਆ ਪੈਰਾਸ਼ੂਟ, ਆਸਟ੍ਰੇਲੀਆਈ ਫੌਜੀ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

Vandana

This news is Content Editor Vandana