ਸੈਕਸ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਯੂਟਿਊਬ ਨੇ ਰਸਲ ਬ੍ਰਾਂਡ ਦਾ ਖਾਤਾ ਕੀਤਾ ਮੁਅੱਤਲ

Wednesday, Sep 20, 2023 - 10:45 AM (IST)

ਸੈਕਸ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਯੂਟਿਊਬ ਨੇ ਰਸਲ ਬ੍ਰਾਂਡ ਦਾ ਖਾਤਾ ਕੀਤਾ ਮੁਅੱਤਲ

ਲੰਡਨ (ਬਿਊਰੋ) - ਗੂਗਲ ਦੀ ਮਲਕੀਅਤ ਵਾਲੇ ਵੀਡੀਓ ਸਟ੍ਰੀਮਿੰਗ ਪਲੇਟਫਾਰਮ ਯੂਟਿਊਬ ਨੇ ਮੰਗਲਵਾਰ ਨੂੰ ਕਿਹਾ ਕਿ ਕਾਮੇਡੀਅਨ ਤੋਂ ਸੋਸ਼ਲ ਮੀਡੀਆ ਇਨਫਲੂਐਂਰ ਬਣੇ ਰਸਲ ਬ੍ਰਾਂਡ ਹੁਣ ਯੂਟਿਊਬ ਤੋਂ ਪੈਸੇ ਨਹੀਂ ਕਮਾ ਸਕਣਗੇ। ਬ੍ਰਾਂਡ ’ਤੇ ਕਈ ਔਰਤਾਂ ਨੇ ਸੈਕਸ ਸ਼ੋਸ਼ਣ ਦੇ ਦੋਸ਼ ਲਾਏ ਹਨ।

ਇਹ ਵੀ ਪੜ੍ਹੋ : PM ਮੋਦੀ ਨੇ ਵਿਸ਼ਵਕਰਮਾ ਯੋਜਨਾ ਤਹਿਤ ਕੀਤੇ ਕਈ ਵੱਡੇ ਐਲਾਨ, ਸਸਤੇ ਕਰਜ਼ੇ ਸਮੇਤ ਮਿਲਣਗੀ ਇਹ

ਯੂਟਿਊਬ ਨੇ ਕਿਹਾ ਕਿ ਬ੍ਰਾਂਡ ’ਤੇ ਗੰਭੀਰ ਦੋਸ਼ ਲੱਗਣ ਤੋਂ ਬਾਅਦ ਉਸ ਦਾ ਖਾਤਾ ਮੁਅੱਤਲ ਕਰ ਦਿੱਤਾ ਗਿਆ ਹੈ। ਉਸ ਦੇ ਯੂਟਿਊਬ ’ਤੇ ਲਗਭਗ 66 ਲੱਖ ਸਬਸਕ੍ਰਾਈਬਰ ਹਨ।

ਇਹ ਵੀ ਪੜ੍ਹੋ :  ਚੀਨ ਦੀ ਵਿਗੜਦੀ ਅਰਥਵਿਵਸਥਾ ਕਾਰਨ ਟੁੱਟ ਰਹੇ ਘਰ, ਸ਼ੇਅਰ ਵੇਚਣ ਲਈ ਅਰਬਪਤੀ ਲੈ ਰਹੇ ਤਲਾਕ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

sunita

Content Editor

Related News