ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਦੇ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

Sunday, Dec 10, 2023 - 05:21 AM (IST)

ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਦੇ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਰੋਮ (ਕੈਂਥ): ਬੀਤੇ ਦਿਨੀਂ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ,ਰੇਜੋ ਇਮੀਲੀਆ ਦੇ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ  ਦੇ ਪਿਤਾ ਜੀ ਸਰਦਾਰ ਨਰੰਜਣ ਸਿੰਘ ਬਾਰੀਆ ਵਾਹਿਗੁਰੂ ਵੱਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦਿਆਂ ਹੋਇਆ 86 ਸਾਲਾਂ ਦੀ ਉਮਰ ਭੋਗ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ 'ਚ ਪੰਜਾਬੀ ਨੌਜਵਾਨ ਦਾ ਕਤਲ, ਜਦ ਖੁੱਲ੍ਹੇ ਅੰਦਰਲੇ ਭੇਤ ਤਾਂ ਸਭ ਰਹਿ ਗਏ ਦੰਗ

ਸਵਰਗਵਾਸੀ ਸ : ਨਰੰਜਣ ਸਿੰਘ ਬਾਰੀਆ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖੁਣ-ਖੁਣ ਕਲਾ ਦੇ ਰਹਿਣ ਵਾਲੇ ਸਨ। ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਪੁੱਤਰ ਚਰਨਜੀਤ ਸਿੰਘ, ਕਰਨਜੀਤ ਸਿੰਘ ਅਤੇ ਪਰਮਜੀਤ ਸਿੰਘ ਨਾਲ ਇਟਲੀ ਨਿਵਾਸੀ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪਤਵੰਤੇ ਸੱਜਣਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News