ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ’ਚ ਹੋਇਆ ਬੈਨ

12/28/2022 2:14:51 AM

ਜਲੰਧਰ (ਬਿਊਰੋ) : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ’ਚ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਉਸ ਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਮਹਿਫ਼ੂਜ਼ਾ ਦੇ ਸੁਫ਼ਨਿਆਂ ਨੂੰ ਮਿਲੀ ਨਵੀਂ ਉਡਾਣ, ਇਕ ਦਿਨ ਲਈ ਬਣੀ DC, ਮੁੱਖ ਮੰਤਰੀ ਮਾਨ ਕੋਲ ਪ੍ਰਗਟਾਈ ਸੀ ਇਹ ਇੱਛਾ

 

Manoj

This news is Content Editor Manoj