ਕੈਨੇਡਾ ਨੇ ਛੋਟੇ ਬੱਚਿਆਂ ਲਈ ਖੋਲ੍ਹਿਆ ਸਕੂਲਿੰਗ ਵੀਜ਼ਾ, ਮਾਤਾ-ਪਿਤਾ ਵੀ ਜਾ ਸਕਦੇ ਹਨ ਨਾਲ
Thursday, Jun 08, 2023 - 05:30 PM (IST)
ਜਲੰਧਰ : ਕੈਨੇਡਾ ਵਿੱਚ ਪੜ੍ਹਾਈ ਕਰਨਾ ਨਾਬਾਲਗ ਵਿਦਿਆਰਥੀਆਂ ਲਈ ਇੱਕ ਦਿਲਚਸਪ ਅਤੇ ਜੀਵਨ ਬਦਲਣ ਵਾਲਾ ਅਨੁਭਵ ਹੋ ਸਕਦਾ ਹੈ, ਹੁਣ 4 ਤੋਂ 17 ਸਾਲ ਉਮਰ ਦੇ ਨਾਬਾਲਿਗ ਵਿਦਿਆਰਥੀ ਵੀ ਕੈਨੇਡਾ ਪੜ੍ਹਾਈ ਲਈ ਜਾ ਸਕਦੇ ਹਨ। ਕੈਨੇਡਾ ਦਾ ਮਾਈਨਰ ਸਟੱਡੀ ਵੀਜ਼ਾ ਜਿਸ ਵਿੱਚ 4 ਤੋਂ 17 ਸਾਲ ਦੇ ਵਿਦਿਆਰਥੀ ਕਲਾਸ ਪਹਿਲੀ ਤੋਂ ਲੈਕੇ ਬਾਰ੍ਹਵੀਂ ਤੱਕ ਦੀ ਪੜ੍ਹਾਈ ਕਨੇਡਾ ਦੇ ਸਕੂਲ ਵਿੱਚ ਜਾ ਕੇ ਕਰ ਸਕਦੇ ਹਨ, ਭਾਰਤ ਤੋਂ ਹੁਣ ਕਾਫ਼ੀ ਵੀਜ਼ੇ ਅਤੇ ਐਪਲੀਕੇਸ਼ਨਾਂ ਲੱਗ ਰਹੀਆਂ ਹਨ। ਵਧੇਰੇ ਜਾਣਕਾਰੀ ਲਈ 95017-20202 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਵੀਜ਼ੇ ਰਾਹੀਂ ਮਾਤਾ ਪਿਤਾ ਵੀ ਗਾਰਡੀਅਨ ਬਣ ਕੇ ਨਾਲ ਜਾ ਸਕਦੇ ਹਨ ਅਤੇ ਮਾਤਾ ਪਿਤਾ ਜੇਕਰ ਕੈਨੇਡਾ ਪਹੁੰਚ ਕੇ ਆਪਣਾ ਵੀਜ਼ਾ ਵਰਕ ਵਿੱਚ ਬਦਲਵਾ ਲੈਂਦੇ ਹਨ ਤਾਂ ਬੱਚਿਆਂ ਦੀ ਪੜ੍ਹਾਈ ਮੁਫ਼ਤ ਹੋ ਜਾਂਦੀ ਹੈ। ਨਾਲ ਹੀ ਭੈਣ ਭਰਾ ਵੀ ਨਾਲ ਜਾ ਸਕਦੇ ਹਨ ਪਰ ਮਾਈਨਰ ਸਟੱਡੀ ਵੀਜ਼ਾ ਪ੍ਰਾਪਤ ਕਰਨ ਨਾਲ ਜੁੜੀਆਂ ਲੋੜਾਂ ਅਤੇ ਪਾਬੰਦੀਆਂ ਨੂੰ ਸਮਝਣਾ ਮਹੱਤਵਪੂਰਨ ਹੈ। ਵਧੇਰੇ ਜਾਣਕਾਰੀ ਲਈ 95017-20202 'ਤੇ ਸੰਪਰਕ ਕੀਤਾ ਜਾ ਸਕਦਾ ਹੈ।