ਸਰਦਾਰ ਅਵਤਾਰ ਸਿੰਘ ਨਰੂਲਾ ਦੀ ਅੰਤਿਮ ਅਰਦਾਸ 11 ਜੂਨ ਨੂੰ

06/10/2022 12:15:53 PM

ਜਲੰਧਰ/ਪਠਾਨਕੋਟ: ਆਪ ਜੀ ਨੂੰ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਰਦਾਰ ਅਵਤਾਰ ਸਿੰਘ ਨਰੂਲਾ (ਪੀ. ਸੀ. ਐੱਸ.) ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰਿਟਾਇਰ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਹਨ। ਗੁਰਮਿਆਦਾ ਅਨੁਸਾਰ ਉਨ੍ਹਾਂ ਦੇ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ 11 ਜੂਨ 2022 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ, ਪਠਾਨਕੋਟ ਵਿਖੇ ਦੁਪਹਿਰ 01 ਤੋਂ 2 ਵਜੇ ਤੱਕ ਪਾਏ ਜਾਣਗੇ। ਆਪ ਸਭ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਦੀ ਸਨਿਮਰ ਬੇਨਤੀ ਕੀਤੀ ਜਾਂਦੀ ਹੈ।

Gurminder Singh

This news is Content Editor Gurminder Singh