ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
Sunday, May 10, 2026 - 01:31 PM (IST)
ਸ਼ਾਹਕੋਟ (ਵੈੱਬ ਡੈਸਕ)- ਸ਼ਾਹਕੋਟ ਵਿਖੇ ਅੱਜ ਸ਼ਾਹਕੋਟ ਪ੍ਰੈੱਸ ਕਲੱਬ ਦੀ ਅਹਿਮ ਮੀਟਿੰਗ ਗਿਆਨ ਸੈਦਪੁਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਪ੍ਰੈੱਸ ਕਲੱਬ ਦੀ ਨਵੀਂ ਬਾਡੀ ਦੀ ਚੋਣ ਕੀਤੀ ਗਈ। ਇਸ ਦੌਰਾਨ ਅਰਸ਼ਦੀਪ ਸਿੰਘ ਨੂੰ ਪ੍ਰਧਾਨ, ਅਰੁਣ ਚੋਪੜਾ ਨੂੰ ਵਾਇਸ ਪ੍ਰਧਾਨ ਅਤੇ ਗੁਰਮੀਤ ਕੋਟਲੀ ਨੂੰ ਜਨਰਲ ਸਕੱਤਰ ਅਤੇ ਸੁਰਿੰਦਰ ਸਿੰਘ ਪਦਮ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ। ਇਸ ਦੌਰਾਨ ਪ੍ਰੈੱਸ ਕਲੱਬ ਦੇ ਸਮੂਹ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ: ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
