ਹਿਮਾਚਲ ''ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

05/21/2018 4:50:07 PM

ਹਿਮਾਚਲ ਪ੍ਰਦੇਸ਼— ਹਿਮਾਚਲ ਦੇ ਕਿੰਨੌਰ-ਕੁੱਲੂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਅਤੇ ਆਫਿਸ ਤੋਂ ਬਾਹਰ ਨਿਕਲ ਆਏ।