ਰੰਜਿਸ਼ਨ ਸੱਟਾਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖਮੀ

Tuesday, Jun 05, 2018 - 12:25 AM (IST)

ਰੰਜਿਸ਼ਨ ਸੱਟਾਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖਮੀ

ਬਟਾਲਾ   (ਬੇਰੀ)-  ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਸਤਨਾਮ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਧੀਰ ਨੇ ਦੱਸਿਆ ਕਿ ਕੁਝ ਵਿਅਕਤੀਆਂ ਨਾਲ ਪਿਛਲੇ ਦਿਨੀਂ ਉਸਦਾ  ਝਗੜਾ  ਹੋਇਆ  ਸੀ ਅਤੇ ਇਸੇ ਰੰਜਿਸ਼  ਕਾਰਨ ਸੰਬੰਧਤ ਵਿਅਕਤੀਆਂ ਨੇ ਉਸਨੂੰ ਬੀਤੀ ਦੇਰ ਸ਼ਾਮ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ। ਉਪਰੰਤ ਪਰਿਵਾਰਕ ਮੈਂਬਰਾਂ ਨੇ ਮੈਨੂੰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਇਸ ਸੰਬੰਧ ’ਚ ਥਾਣਾ ਸਦਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। 
 ®ਉਕਤ ਮਾਮਲੇ ਸੰਬੰਧੀ ਐੱਸ. ਐੱਚ. ਓ. ਸਦਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲਾਂ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।  


Related News