ਯੋਗੀ ਦਿੱਲੀ ''ਚ ਅੱਜ ਮੋਦੀ ਅਤੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

05/14/2018 12:08:48 PM

ਨਵੀਂ ਦਿੱਲੀ— ਸੀ. ਐੱਮ. ਯੋਗੀ ਆਦਿਤਿਆਨਾਥ ਅੱਜ ਦੁਪਹਿਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ 'ਚ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਦੀ ਮੁਲਾਕਾਤ ਭਾਜਪਾ ਦੇ ਰਾਸ਼ਟਰੀ ਅਮਿਤ ਸ਼ਾਹ ਨਾਲ ਵੀ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਰਾਸ਼ਟਰੀ ਅਧਿਕਾਰੀ ਅਮਿਹ ਸ਼ਾਹ ਮਿਸ਼ਨ 2019 ਦੇ ਪ੍ਰਦੇਸ਼ ਅਧਿਕਾਰੀ ਡਾਂ ਮਹਿੰਦਨ ਨਾਥ ਪਾਂਡੇ ਸਮੇਤ ਸਾਰੇ ਸੂਬਿਆਂ ਦੇ ਅਧਿਕਾਰੀਆਂ ਨਾਲ ਬੈਠਕ ਕਰਨਗੇ।