ਸੁਸਤੀ ਦੂਰ ਕਰਨ ਲਈ ਇਨ੍ਹਾਂ ਤਰਲ ਪਦਾਰਥਾਂ ਦੀ ਕਰੋ ਵਰਤੋਂ, ਸਰੀਰ ਨੂੰ ਹੋਵੇਗਾ ਲਾਭ

11/26/2020 12:43:53 PM

ਜਲੰਧਰ:ਹਨ ਜਿਨ੍ਹਾਂ ਨਾਲ ਤੁਸੀਂ ਬਿਨਾਂ ਕੌਫੀ ਤੋਂ ਆਪਣੇ ਆਪ ਨੂੰ ਐਕਟਿਵ ਰੱਖ ਸਕਦੇ ਹੋ। ਵੱਧ ਤੋਂ ਵੱਧ ਪਾਣੀ ਪੀਓ। ਪਾਣੀ ਸਿਹਤ ਲਈ ਬਹੁਤ ਜ਼ਰੂਰੀ ਹੈ। ਇਸ ਲਈ ਥੋੜ੍ਹਾ-ਥੋੜ੍ਹਾ ਪਾਣੀ ਪੀਂਦੇ ਰਹੋ ਇਸ ਨਾਲ ਤੁਸੀਂ ਤਰੋਤਾਜ਼ਾ ਮਹਿਸੂਸ ਕਰੋਗੇ।

ਇਹ ਵੀ ਪੜ੍ਹੋ:Beauty Tips: ਚਿੱਟੇ ਵਾਲਾਂ ਨੂੰ ਫਿਰ ਤੋਂ ਕਾਲਾ ਕਰਨਗੇ ਇਹ ਦੇਸੀ ਉਪਾਅ

PunjabKesari
ਗ੍ਰੀਨ ਟੀ: ਕੌਫੀ ਦੀ ਥਾਂ 'ਤੇ ਗ੍ਰੀਨ ਟੀ ਵੀ ਪੀਤੀ ਜਾ ਸਕਦੀ ਹੈ। ਇਹ ਸਿਹਤ ਲਈ ਵੀ ਲਾਹੇਵੰਦ ਹੈ ਤੇ ਸਰੀਰ ਨੂੰ ਐਕਟਿਵ ਵੀ ਰੱਖਦੀ ਹੈ।

PunjabKesari
ਡਾਰਕ ਚਾਕਲੇਟ: ਕੌਫੀ ਤੋਂ ਇਲਾਵਾ ਡਾਰਕ ਚਾਕਲੇਟ ਵੀ ਲਈ ਜਾ ਸਕਦੀ ਹੈ। ਡਾਇਜੈਸਟਿਵ ਸਿਸਟਮ ਠੀਕ ਰਹਿੰਦਾ ਹੈ। ਇਸ ਤੋਂ ਇਲਾਵਾ ਦਿਮਾਗ ਦੀ ਗਰੋਥ ਹੁੰਦੀ ਹੈ।

ਇਹ ਵੀ ਪੜ੍ਹੋ:ਇਕੱਲੀਆਂ ਰਹਿਣ ਵਾਲੀਆਂ ਜਨਾਨੀਆਂ ਨੂੰ ਬਲੱਡ ਪ੍ਰੈੱਸ਼ਰ ਦਾ ਖ਼ਤਰਾ ਜ਼ਿਆਦਾ, ਜਾਣੋ ਕਿਉਂ

PunjabKesari
ਨਿੰਬੂ ਪਾਣੀ: ਸਰੀਰ 'ਚ ਵਿਟਾਮਿਨ ਸੀ ਦੀ ਕਮੀ ਵੀ ਨਹੀਂ ਰਹਿੰਦੀ। ਪਿਆਸ ਬੁਝਾਉਣ ਦਾ ਕੰਮ ਵੀ ਹੋਵੇਗਾ। ਗਰਮੀ 'ਚ ਲੂ ਲੱਗਣ ਤੋਂ ਵੀ ਬਚਾਅ ਰਹਿੰਦਾ ਹੈ ਤੇ ਸਰੀਰ ਨੂੰ ਤਰੋਤਾਜ਼ਾ ਵੀ ਰੱਖਦਾ ਹੈ।

PunjabKesari
ਸੇਬ ਦਾ ਸਿਰਕਾ: ਇਹ ਸਰੀਰ ਨੂੰ ਐਨਰਜੀ ਦਿੰਦਾ ਹੈ। ਸਰੀਰ 'ਚ ਇਮਿਊਨਿਟੀ ਸਮਰੱਥਾ ਵਧਾਉਂਦਾ ਹੈ। ਇਸ ਲਈ ਪਾਣੀ 'ਚ ਮਿਕਸ ਕਰਕੇ ਤੁਸੀਂ ਇਸ ਨੂੰ ਵੀ ਲੈ ਸਕਦੇ ਹੋ।

PunjabKesari
ਸੇਬ ਦਾ ਜੂਸ: ਇਹ ਵੀ ਸਰੀਰ ਨੂੰ ਐਕਟਿਵ ਰੱਖਣ 'ਚ ਸਹਾਈ ਹੁੰਦਾ ਹੈ। ਸੋ ਤੁਸੀਂ ਸੁਸਤੀ ਤਿਆਗਣ ਲਈ ਜਾਂ ਤਾਂ ਪੂਰਾ ਸੇਬ ਖਾ ਸਕਦੇ ਹੋ ਜਾਂ ਫਿਰ ਇਸ ਨੂੰ ਜੂਸ ਦੇ ਰੂਪ 'ਚ ਲੈ ਸਕਦੇ ਹੋ।


Aarti dhillon

Content Editor

Related News