ਨਸ਼ਾ ਕਰ ਰਹੇ ਪੰਜ ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਕਾਬੂ
Monday, Jul 14, 2025 - 03:42 PM (IST)

ਲੁਧਿਆਣਾ (ਅਨਿਲ): ਥਾਣਾ ਪੀ.ਏ.ਯੂ. ਦੀ ਪੁਲਸ ਨੇ ਨਸ਼ਾ ਕਰ ਰਹੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਅਜੇ ਕੁਮਾਰ, ਸਨੋਜ ਕੁਮਾਰ, ਸ਼ੰਕਰ ਸਾਹਨੀ, ਪ੍ਰਿਤਪਾਲ ਸਿੰਘ ਤੇ ਹਰਕੀਰਤਨ ਸਿੰਘ ਵਜੋਂ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8