ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਨੌਜਵਾਨ, FIR ਦਰਜ
Tuesday, Oct 28, 2025 - 04:51 PM (IST)
ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਅਗਵਾ ਕਰਨ ਵਾਲੇ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਐੱਚ.ਓ. ਹੁਸਨ ਲਾਲ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਦੀ ਪਛਾਣ ਪਿੰਡ ਗੋਸਗੜ੍ਹ ਦੇ ਰਹਿਣ ਵਾਲੇ ਜਸਵੰਤ ਸਿੰਘ ਵਜੋਂ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਆਪਣੇ ਹੀ ਪਿੰਡ ਦੀ ਇਕ 17 ਸਾਲਾ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸੂਬੇ 'ਚ ਘੁੰਮ ਰਹੇ ਨੇ 2 ਅੱਤਵਾਦੀ
