ਸ਼ੇਅਰ ਬਾਜ਼ਾਰ ’ਚ ਮੁਨਾਫ਼ੇ ਦਾ ਲਾਲਚ ਦੇ ਕੇ ਮਾਰੀ 1.40 ਕਰੋੜ ਦੀ ਠੱਗੀ
Tuesday, May 14, 2024 - 05:18 PM (IST)

ਅੰਮ੍ਰਿਤਸਰ (ਸੰਜੀਵ)-ਸ਼ੇਅਰ ਮਾਰਕੀਟ ਵਿਚ ਮੁਨਾਫੇ ਦਾ ਲਾਲਚ ਦੇ ਕੇ ਵੱਖ-ਵੱਖ ਖਾਤਿਆਂ ’ਚ ਪੈਸੇ ਟਰਾਂਸਫਰ ਕਰ ਕੇ ਕਰੋੜਾਂ ਰੁਪਏ ਹੜੱਪ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- 12ਵੀਂ 'ਚ 61 ਫੀਸਦੀ ਨੰਬਰ ਆਉਣ ਦੇ ਬਾਵਜੂਦ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਵਿਨੇ ਅਰੋੜਾ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਵੱਲੋਂ ਉਸ ਨੂੰ ਸਟਾਕ ਐਨਾਲਿਸਟ ਗਰੁੱਪ ਦਾ ਲਿੰਕ ਭੇਜ ਕੇ ਫਰਜ਼ੀ ਡੀਮੈਟ ਖਾਤਾ ਖੋਲ੍ਹ ਕੇ 1.40 ਕਰੋੜ ਰੁਪਏ ਟਰਾਂਸਫਰ ਕਰ ਲਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8