ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਟਰੈਕਟਰ ਅਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ

06/17/2024 11:05:14 AM

ਖਡੂਰ ਸਾਹਿਬ (ਜ.ਬ)- ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਸਪੁੱਤਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਿਤਾ ਨੂੰ ਆਪਣੇ ਘਰੋਂ ਪਿੰਡ ਨਾਗੋਕੇ ਤੋਂ ਖਡੂਰ ਸਾਹਿਬ ਵਿਖੇ ਛੱਡਣ ਮੋਟਰਸਾਈਕਲ ’ਤੇ ਜਾ ਰਹੇ ਸਨ ਕਿ ਰਾਹ ’ਚ ਇਕ ਟ੍ਰੈਕਟਰ ਦੀਆਂ ਹੱਲ੍ਹਾਂ ਮੋਟਰਸਾਈਕਲ ’ਚ ਵੱਜਣ ਨਾਲ ਉਹ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ-  ਪੰਜਾਬ ਪੁਲਸ ਦੇ ਸਬ ਇੰਸਪੈਕਟਰ ਦੀ ਡਿਊਟੀ ਦੌਰਾਨ ਮੌਤ, ਡੂੰਘੇ ਸਦਮੇ 'ਚ ਪਰਿਵਾਰ

ਉਪਰੰਤ ਉਨ੍ਹਾਂ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਰੈਫ਼ਰ ਕਰ ਦਿੱਤਾ ਗਿਆ, ਪਰ ਰਸਤੇ ’ਚ ਉਨ੍ਹਾਂ ਦੀ ਹੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- ਵਿਆਹ ਦੇ ਬੰਧਨ ‘ਚ ਬੱਝੇ ਮੰਤਰੀ ਅਨਮੋਲ ਗਗਨ ਮਾਨ, ਆਨੰਦ ਕਾਰਜ ਮਗਰੋਂ ਰੱਖੀ ਰਿਸੈਪਸ਼ਨ ਪਾਰਟੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News