ਹੈਰੋਇਨ ਤੇ ਡਰੱਗ ਮਨੀ ਸਮੇਤ 1 ਵਿਅਕਤੀ ਗ੍ਰਿਫ਼ਤਾਰ
Friday, Sep 13, 2024 - 06:34 PM (IST)
ਬਟਾਲਾ (ਸਾਹਿਲ)- ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਕੋਲੋਂ ਮਿਲੀ ਜਾਣਕਾਰੀ ਦੇ ਮੁਤਾਬਕ ਐੱਸ. ਆਈ. ਲਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨਵਾਂ ਪੁਲ ਨਹਿਰ ਪਿੰਡ ਡਾਲੇਚੱਕ ਤੋਂ ਸੰਜੀਵ ਕੁਮਾਰ ਨਾਇਬ ਪੁੱਤਰ ਸਤਪਾਲ ਵਾਸੀ ਡਾਲੇਚੱਕ ਨੂੰ 130 ਗ੍ਰਾਮ ਹੈਰੋਇਨ ਅਤੇ 5200 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ ਬਲਾਸਟ ਮਾਮਲੇ 'ਤੇ ਅੱਤਵਾਦੀ ਗੁਰਪਤਵੰਤ ਪੰਨੂੰ ਦੀ CM ਮਾਨ ਤੇ ਪੰਜਾਬ ਪੁਲਸ ਨੂੰ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ