ਕੇਂਦਰੀ ਜੇਲ੍ਹ ਚਰਚਾ ''ਚ, ਹਵਾਲਾਤੀਆਂ ਤੋਂ 14 ਮੋਬਾਈਲ, 2 ਚਾਰਜਰ ਸਮੇਤ 49 ਬੀੜੀਆਂ ਦੇ ਬੰਡਲ ਬਰਾਮਦ

Sunday, Nov 17, 2024 - 11:31 AM (IST)

ਕੇਂਦਰੀ ਜੇਲ੍ਹ ਚਰਚਾ ''ਚ, ਹਵਾਲਾਤੀਆਂ ਤੋਂ 14 ਮੋਬਾਈਲ, 2 ਚਾਰਜਰ ਸਮੇਤ 49 ਬੀੜੀਆਂ ਦੇ ਬੰਡਲ ਬਰਾਮਦ

ਅੰਮ੍ਰਿਤਸਰ (ਸੰਜੀਵ)-ਕੇਂਦਰੀ ਜੇਲ੍ਹ ਵਿਚ ਅਚਨਚੇਤ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੇ ਕਬਜ਼ੇ 'ਚੋਂ 14 ਮੋਬਾਈਲ, 7 ਸਿੰਮਾਂ ਅਤੇ 49 ਬੀੜੀਆਂ ਦੇ ਬੰਡਲ ਬਰਾਮਦ ਕੀਤੇ ਹਨ। ਹਵਾਲਾਤੀਆਂ ਦੀ ਪਛਾਣ ਅਰਸ਼ਪ੍ਰੀਤ ਸਿੰਘ, ਧਰਮਿੰਦਰ ਸਿੰਘ, ਉਕਾਰ ਸਿੰਘ, ਰਘੁਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਅਰਸ਼ਦੀਪ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜ੍ਹੋ-  ਪ੍ਰੇਮੀ ਨਾਲ ਗੱਡੀ 'ਚ ਸਵਾਰ ਔਰਤ ਨਾਲ ਉਹ ਹੋਇਆ ਜੋ ਸੋਚਿਆ ਵੀ ਨਾ ਸੀ

ਵਧੀਕ ਜੇਲ੍ਹ ਸੁਪਰਡੈਂਟ ਅਜਮੇਰ ਸਿੰਘ ਸ਼ਿਕਾਇਤ ’ਤੇ ਇਸਲਾਮਾਬਾਦ ਥਾਣਾ ਪੁਲਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News