ਨਸ਼ੇ ਦਾ ਸੇਵਨ ਕਰਦੇ 2 ਕਾਬੂ
Tuesday, Sep 09, 2025 - 12:39 PM (IST)

ਤਰਨਤਾਰਨ (ਰਾਜੂ)- ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ ਨਸ਼ੇ ਦਾ ਸੇਵਨ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਖੇਮਕਰਨ ਦੇ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਗਸ਼ਤ ਦੌਰਾਨ ਦਿਲਬਾਗ ਸਿੰਘ ਪੁੱਤਰ ਬਘੇਲ ਸਿੰਘ ਵਾਸੀ ਭੂਰਾ ਕੋਹਨਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ-ਹੁਣ ਪੰਜਾਬ ਦੀ ਵਾਹੀਯੋਗ ਜ਼ਮੀਨ ਖਾ ਰਿਹੈ ਬਿਆਸ ਦਰਿਆ, ਕਿਸਾਨਾਂ ਦੇ ਸੁੱਕੇ ਸਾਹ
ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਅਵਤਾਰ ਸਿੰਘ ਨੇ ਪਿੰਡ ਵਲਟੋਹਾ ਦੇ ਸ਼ਮਸ਼ਾਨਘਾਟ ਵਿਚ ਨਸ਼ੇ ਦਾ ਸੇਵਨ ਕਰ ਰਹੇ ਜੱਜ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਫਤਿਹਪੁਰ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਮੁਲਜ਼ਮਾਂ ਦੇ ਵਿਰੁੱਧ ਸਬੰਧਤ ਥਾਣਿਆਂ ’ਚ ਕੇਸ ਦਰਜ ਕਰ ਲਏ ਗਏ ਹਨ।
ਇਹ ਵੀ ਪੜ੍ਹੋ-ਪੰਜਾਬ ’ਚ 53 ਕਰਮਚਾਰੀਆਂ ਦੇ ਤਬਾਦਲੇ, ਕੀਤੀ ਨਵੀਂ ਤਾਇਨਾਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8