ਚੋਰੀ ਦੇ 4 ਮੋਟਰਸਾਈਕਲਾਂ ਸਮੇਤ 2 ਬਾਈਕ ਚੋਰ ਕਾਬੂ

Monday, Sep 09, 2024 - 02:58 PM (IST)

ਚੋਰੀ ਦੇ 4 ਮੋਟਰਸਾਈਕਲਾਂ ਸਮੇਤ 2 ਬਾਈਕ ਚੋਰ ਕਾਬੂ

ਅੰਮ੍ਰਿਤਸਰ (ਜ. ਬ.)-ਬਿਆਸ ਥਾਣੇ ਦੀ ਪੁਲਸ ਵੱਲੋਂ ਇਤਲਾਹ ਦੇ ਆਧਾਰ ’ਤੇ ਛਾਪਾਮਾਰੀ ਕਰਦਿਆਂ ਬਾਈਕ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕਬਜ਼ੇ ਵਿਚੋਂ 4 ਚੋਰੀ ਸ਼ੁਦਾ ਬਿਨਾ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ। 

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ

ਗ੍ਰਿਫ਼ਤਾਰ ਮੁਲਜ਼ਮ ਕਰਨਬੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੱਧ ਅਤੇ ਹਰਮਨਜੋਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਚਚੋਕੀ ਖਿਲਾਫ ਮਾਮਲਾ ਦਰਜ ਕਰ ਕੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਵਿਖੇ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News