5 ਕਰੋੜ ਦੀ ਹੈਰੋਇਨ ਸਮੇਤ 2 ਡਰੋਨ ਬਰਾਮਦ
Tuesday, Oct 14, 2025 - 10:58 AM (IST)

ਅੰਮ੍ਰਿਤਸਰ (ਨੀਰਜ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਸਰਹੱਦੀ ਪਿੰਡ ਹਵੇਲੀਆਂ ਅਤੇ ਨੌਸ਼ਹਿਰਾ ਡੱਲਾ ਵਿਚ 5 ਕਰੋੜ ਦੀ ਹੈਰੋਇਨ ਸਮੇਤ 2 ਡਰੋਨ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਿੰਡ ਹਵੇਲੀਆ ਵਿਚ ਇਕ ਵੱਡਾ ਹੈਗਜਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਹੈ, ਜੋ 10 ਤੋਂ 15 ਕਿਲੋ ਦਾ ਭਾਰ ਚੁੱਕਣ ਵਿਚ ਸਮੱਰਥ ਹੈ, ਜਦਕਿ ਨੌਸ਼ਹਿਰਾ ਡੱਲਾ ਵਿਚ ਇਕ ਮਿੰਨੀ ਪਾਕਿਸਤਾਨ ਡਰੋਨ ਜ਼ਬਤ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਖ਼ਬਰ
ਵੱਡੇ ਡਰੋਨ ਫੜੇ ਜਾਣ ਨਾਲ ਇੱਕ ਫਿਰ ਤੋਂ ਇਹ ਸਾਬਿਤ ਹੋ ਚੁੱਕਿਆ ਹੈ ਕਿ ਸਮੱਗਲਰਾਂ ਵਲੋਂ ਵੱਡੇ ਪੱਧਰ ’ਤੇ ਹੈਰੋਇਨ ਅਤੇ ਹਥਿਆਰਾਂ ਦੀ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਤੋਹਫਾ, ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8