3 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਕਾਬੂ

Thursday, Apr 04, 2024 - 11:12 AM (IST)

3 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਕਾਬੂ

ਅੰਮ੍ਰਿਤਸਰ (ਨੀਰਜ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੇ ਇੰਟੈਲੀਜੈਂਸ ਵਿੰਗ ਅਤੇ ਐੱਸ. ਟੀ. ਐੱਫ. ਵਲੋਂ ਸਰਹੱਦੀ ਪਿੰਡ ਬੱਲੜਵਾਲ ਵਿਖੇ ਇਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਅਤੇ 3 ਕਰੋੜ ਦੀ ਹੈਰੋਇਨ ਸਮੇਤ ਇਕ ਸਮੱਗਲਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ - ਵਿਦੇਸ਼ ਗਏ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ, ਵਿਧਵਾ ਮਾਂ 'ਤੇ ਟੁੱਟਾ ਦੁੱਖਾਂ ਦਾ ਪਹਾੜ

ਸ਼ੁਰੂਆਤੀ ਜਾਂਚ ਤੋਂ ਬਾਅਦ ਇਕ ਹੋਰ ਸਮੱਗਲਰ ਜੋ ਇਕ ਹੋਟਲ ਦੇ ਬਾਹਰ ਖੜ੍ਹਾ ਹੋਇਆ ਸੀ, ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਸਮੱਗਲਰ ਪਾਕਿਸਤਾਨੀ ਸਮੱਗਲਰਾਂ ਨਾਲ ਮਿਲੀਭੁਗਤ ਕਰ ਕੇ ਹੈਰੋਇਨ ਦੀ ਸਮੱਗਲਿੰਗ ਕਰਨ ਵਾਲੇ ਭਾਰਤੀ ਸਮੱਗਲਰਾਂ ਨੂੰ ਹਵਾਲਾ ਪੈਸੇ ਰਾਹੀਂ ਭੁਗਤਾਨ ਕਰਦੇ ਸਨ।

ਇਹ ਵੀ ਪੜ੍ਹੋ : ਬਠਿੰਡਾ 'ਚ ਭਾਜਪਾ ਆਗੂਆਂ ਦੇ ਦਾਖ਼ਲੇ 'ਤੇ ਪਾਬੰਦੀ, ਪੋਸਟਰ 'ਚ ਲਿਖਿਆ- 'ਕਿਸਾਨ ਦਾ ਦਿੱਲੀ ਜਾਣਾ ਬੰਦ, ਭਾਜਪਾ ਦਾ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News