33,000 ਐੱਮ. ਐੱਲ. ਨਾਜਾਇਜ਼ ਸ਼ਰਾਬ ਤੇ 40 ਕਿਲੋ ਲਾਹਣ ਸਮੇਤ 2 ਔਰਤਾਂ ਗ੍ਰਿਫਤਾਰ
Thursday, Jan 08, 2026 - 05:09 PM (IST)
ਗੁਰਦਾਸਪੁਰ (ਹਰਮਨ, ਵਿਨੋਦ)- ਡੀ. ਜੀ. ਪੀ. ਪੰਜਾਬ ਅਤੇ ਡੀ. ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦਿਆਂ ਥਾਣਾ ਦੀਨਾਨਗਰ ਦੀ ਪੁਲਸ ਨੇ 2 ਔਰਤਾਂ ਨੂੰ ਨਾਜਾਇਜ਼ ਸ਼ਰਾਬ ਅਤੇ ਲਾਹਣ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ, ਕਿਹਾ- ਆਤਿਸ਼ੀ ਦੀ ਮੈਂਬਰਸ਼ਿਪ ਹੋਵੇ ਰੱਦ
ਪੁਲਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 30,000 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਜਦਕਿ ਇਕ ਹੋਰ ਮਾਮਲੇ ’ਚ ਪੁਲਸ ਨੇ ਇਕ ਔਰਤ ਨੂੰ ਕਾਬੂ ਕਰ ਕੇ ਉਸ ਪਾਸੋਂ 3,000 ਐੱਮ. ਐੱਲ. ਨਾਜਾਇਜ਼ ਸ਼ਰਾਬ ਅਤੇ 40 ਕਿਲੋ ਲਾਹਣ ਬਰਾਮਦ ਕੀਤੀ ਹੈ। ਪੁਲਸ ਨੇ ਦੋਵਾਂ ਔਰਤਾਂ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਨਸ਼ੇ ’ਚ 4 ਕੁੜੀਆਂ ਨੇ ਸੜਕ ’ਤੇ ਕੀਤਾ ਹੰਗਾਮਾ, ਧੀ ਨੂੰ ਵਾਲਾਂ ਤੋਂ ਫੜ ਕੇ ਲਿਜਾਣ ’ਤੇ ਪਿਤਾ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
