ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਮੌਤ

Sunday, Sep 15, 2024 - 10:55 AM (IST)

ਲੋਪੋਕੇ (ਸਤਨਾਮ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਟਪਿਆਲਾ ਕਰਨੌਲੀਆਂ ਵਿਖੇ ਨਸ਼ੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਇਹ ਨੌਜਵਾਨ ਸੁਖਬੀਰ ਸਿੰਘ ਜਿਸ ਦੀ ਉਮਰ 22 ਸਾਲ ਦੇ ਕਰੀਬ ਹੈ ਅਤੇ ਪਿੰਡ ਸਾਰੰਗੜਾ ਦਾ ਵਸਨੀਕ ਹੈ। ਨੌਜਵਾਨ ਚਿੱਟੇ ਦਾ ਨਸ਼ਾ ਕਰਨ ਦਾ ਆਦੀ ਬਣ ਚੁੱਕਾ ਸੀ। ਇਸ ਨੌਜਵਾਨ ਵੱਲੋਂ ਟਪਿਆਲਾ ਕਰਨੌਲੀਆਂ ਵਿਖੇ ਨਸ਼ੇ ਦਾ ਟੀਕਾ ਲਾਇਆ ਗਿਆ, ਜਿਸ ਦੀ ਜ਼ਿਆਦਾ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਬੱਚਿਆਂ ਨੂੰ ਲੈ ਕੇ ਵੱਡਾ ਖੁਲਾਸਾ, ਹੋਸ਼ ਉੱਡਾ ਦੇਵੇਗੀ ਇਹ ਰਿਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News