3 ਹਜ਼ਾਰ ਕਿਲੋ ਲਾਹਣ ਬਰਾਮਦ
Wednesday, Jan 01, 2025 - 04:11 PM (IST)
ਗੁਰਦਾਸਪੁਰ (ਹਰਮਨ)-ਐਕਸਾਈਜ਼ ਵਿਭਾਗ ਦੀ ਟੀਮ ਅਤੇ ਪੁਲਸ ਦੀ ਟੀਮ ਨੇ 3 ਹਜ਼ਾਰ ਕਿਲੋ ਲਾਹਣ ਬਰਾਮਦ ਕੀਤਾ ਹੈ, ਜਿਸ ਤਹਿਤ ਭੈਣੀ ਮਿਆਂ ਖਾਂ ਦੀ ਪੁਲਸ ਨੇ ਅਣਪਛਾਤੇ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਦੀ ਟੀਮ ਅਤੇ ਪੁਲਸ ਪਾਰਟੀ ਨੇ ਪਿੰਡ ਮੋਚਪੁਰ ਦਰਿਆ ਬਿਆਸ ਦੇ ਮੰਡ ’ਚ ਪਹੁੰਚ ਕੇ ਏਰੀਆ ਪਿੰਡ ਮੌਚਪੁਰ ਦਰਿਆ ਬਿਆਸ ਦੇ ਮੰਡ ਦੀ ਸਰਚ ਸ਼ੁਰੂ ਕੀਤੀ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਸਰਕੰਡਿਆ ’ਚ ਜ਼ਮੀਨਦੋਜ 15 ਤਰਪਾਲਾਂ ’ਚ ਰੱਖੀ ਕਰੀਬ 3000 ਕਿਲੋ ਲਾਹਣ ਬਰਾਮਦ ਹੋਈ ਹੈ। ਪੁਲਸ ਨੇ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e