ਕੇਂਦਰੀ ਜੇਲ੍ਹ ’ਚੋਂ 4 ਮੋਬਾਈਲ ਫੋਨ ਬਰਾਮਦ
Monday, Jan 20, 2025 - 02:15 PM (IST)
ਗੁਰਦਾਸਪੁਰ (ਹਰਮਨ)-ਕੇਂਦਰੀ ਜੇਲ੍ਹ ਗੁਰਦਾਸਪੁਰ ’ਚੋਂ 4 ਮੋਬਾਈਲ ਫੋਨ ਬਰਾਮਦ ਕਰ ਕੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਜੇਲ੍ਹ ਗੁਰਦਾਸਪੁਰ ਨੇ ਦੱਸਿਆ ਕਿ 18 ਜਨਵਰੀ ਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ਦੀ ਬੈਰਕ 10 ਚੱਕੀਆ ਦੀ ਤਲਾਸ਼ੀ ਦੌਰਾਨ ਚੱਕੀ ਨੰਬਰ 3 ਦੇ ਬਾਥਰੂਮ ’ਚੋਂ 1 ਟਚ ਸਕਰੀਨ ਵਾਲੇ ਲਵਾਰਿਸ ਮੋਬਾਈਲ ਫੋਨ ਬਿਨਾਂ ਸਿਮ, ਇਕ ਕੀ-ਪੈਡ ਵਾਲਾ ਬਿਨਾਂ ਸਿਮ ਅਤੇ ਬੈਰਕ ਨੰਬਰ 2 ਦੀ ਤਲਾਸ਼ੀ ਦੌਰਾਨ ਛੱਤ ਉਪਰੋਂ 2 ਮੋਬਾਈਲ ਫੋਨ ਕੀ-ਪੈਡ ਵਾਲੇ ਬਰਾਮਦ ਹੋਏ। ਪੁਲਸ ਨੇ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8