56,250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ, 3 ਨਾਮਜ਼ਦ
Monday, Oct 28, 2024 - 11:20 AM (IST)
ਦੋਰਾਂਗਲਾ (ਨੰਦਾ)-ਪੁਲਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਔਰਤ ਸਮੇਤ 3 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਦੋਰਾਂਗਲਾ ਦੇ ਇੰਚਾਰਜ ਦਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਜਦੋਂ ਉਨ੍ਹਾਂ ਪਿੰਡ ਮੁਗਲਾਨੀ ਚੱਕ ’ਚ ਛਾਪੇਮਾਰੀ ਕੀਤੀ ਤਾਂ ਉਥੋਂ 56,250 ਮਿਲੀਲੀਟਰ ਨਾਜਾਇਜ਼ ਸ਼ਰਾਬ ਹੋਈ। ਪੁਲਸ ਨੇ ਅਜੇ ਕੁਮਾਰ, ਰਮਨ ਕੁਮਾਰ ਅਤੇ ਐੱਸ. ਰਜਨੀ ਖਿਲਾਫ ਆਬਕਾਰੀ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- SGPC ਦੀ ਚੋਣ ਨੂੰ ਲੈ ਕੇ SAD ਵੱਲੋਂ ਮੰਥਨ, ਡਾ. ਦਲਜੀਤ ਚੀਮਾ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8