70 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ

Monday, Aug 19, 2024 - 02:15 PM (IST)

ਬਟਾਲਾ/ਘੁਮਾਣ (ਗੋਰਾਇਆ) : ਐਕਸਾਈਜ਼ ਵਿਭਾਗ ਅਤੇ ਥਾਣਾ ਸ੍ਰੀ ਹਰਗੋਬਿੰਦਪੁਰ ਪੁਲਸ ਦੀ ਸਾਂਝੀ ਰੇਡ ਟੀਮ ਨੇ 70 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਸਬੰਧੀ ਆਰ. ਕੇ. ਇੰਟਰਪ੍ਰਾਈਜਿਜ਼ ਦੇ ਜੀ. ਐੱਮ. ਗੁਰਪ੍ਰੀਤ ਗੋਪੀ ਉੱਪਲ ਨੇ ਦੱਸਿਆ ਕਿ ਈ. ਟੀ. ਓ. ਅਮਨਬੀਰ ਸਿੰਘ, ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏ. ਐੱਸ. ਆਈ. ਸਰੂਪ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ, ਸਰਕਲ ਇੰਚਾਰਜ ਸਾਬੀ ’ਤੇ ਆਧਾਰਿਤ ਰੇਡ ਟੀਮ ਨੇ ਪਿੰਡ ਕੀੜੀ ਨੇੜੇ ਦਰਿਆ ਕੰਢੇ ਬਰੇਤੇ ’ਚੋਂ ਤਲਾਸ਼ੀ ਦੌਰਾਨ 1 ਪਲਾਸਟਿਕ ਬਾਲਟੀ ਤੇ ਪਾਲੀਥੀਨ ਦੇ ਪੈਕਟਾਂ ’ਚ ਬੰਦ 70 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਮੌਕੇ ਦਲਜੀਤ, ਹਰਜੀਤ, ਬਲਜੀਤ, ਮਾਸਟਰ, ਅਜੇ ਸਿੰਘ, ਅਮਰਜੀਤ ਖੰਡੋ, ਮੇਵਾ, ਰਾਜਬੀਰ, ਗੋਲਡੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ ਨਾਕੇ 'ਤੇ ਖੜ੍ਹੇ ਪੁਲਸ ਅਧਿਕਾਰੀਆਂ ਨਾਲ ਬਹਿਸਣ ਵਾਲੇ ਮੁਲਾਜ਼ਮ 'ਤੇ SSP ਨੇ ਲਿਆ ਵੱਡਾ ਐਕਸ਼ਨ, ਪੜ੍ਹੋ ਕੀ ਹੈ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News