ਫੋਨ ’ਤੇ 1 ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ : ਗੈਂਗਸਟਰ ਲਖਬੀਰ ਲੰਡਾ ਫੋਨ ਖ਼ਿਲਾਫ਼ ਕੇਸ ਦਰਜ

Thursday, Feb 01, 2024 - 11:54 AM (IST)

ਫੋਨ ’ਤੇ 1 ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ : ਗੈਂਗਸਟਰ ਲਖਬੀਰ ਲੰਡਾ ਫੋਨ ਖ਼ਿਲਾਫ਼ ਕੇਸ ਦਰਜ

ਅੰਮ੍ਰਿਤਸਰ (ਜ.ਬ.)- ਡੇਰਾ ਹਰ ਭਗਤ ਦੁਆਰ ਜੇਠੂਵਾਲ ਦੇ ਇਕ ਮੁੱਖ ਸੇਵਾਦਾਰ ਨੂੰ ਫੋਨ ’ਤੇ ਧਮਕਾਉਣ ਮਗਰੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿਚ ਥਾਣਾ ਕੰਬੋਅ ਦੀ ਪੁਲਸ ਨੇ ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਖ਼ਿਲਾਫ਼ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ,  ਰਿਕਸ਼ਾ ਚਾਲਕ ਨੂੰ ਪੱਥਰ ਮਾਰ ਕੇ ਦਿੱਤੀ ਦਰਦਨਾਕ ਮੌਤ

ਡੇਰੇ ਦੇ ਮੁੱਖ ਸੇਵਾਦਾਰ ਤੇਜ਼ ਕਰਨ ਸਿੰਘ ਦੀ ਸ਼ਿਕਾਇਤ ’ਤੇ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਸਮੇਤ ਡੇਰੇ ਦੇ ਬਾਬਾ ਜੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਮਗਰੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਗੈਂਗਸਟਰ ਲਖਬੀਰ ਲੰਡਾ ਖ਼ਿਲਾਫ਼ ਦਰਜ ਮਾਮਲੇ ਦੀ ਪੁਲਸ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਸ਼ਰਧਾਲੂਆਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ‘ਦਰਸ਼ਨ ਸਥਲ’’ਤੇ 2 ਨਵੀਆਂ ਦੂਰਬੀਨਾਂ ਸਥਾਪਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News