ਨਸ਼ੀਲੀਆ ਗੋਲੀਆਂ ਸਮੇਤ ਇੱਕ ਕਾਬੂ

Sunday, Aug 11, 2024 - 06:09 PM (IST)

ਨਸ਼ੀਲੀਆ ਗੋਲੀਆਂ ਸਮੇਤ ਇੱਕ ਕਾਬੂ

ਹਰਸ਼ਾ ਛੀਨਾਂ (ਭੱਟੀ)- ਥਾਣਾ ਕੰਬੋਅ ਦੀ ਪੁਲਸ ਵੱਲੋਂ ਮੁੱਖ ਅਫਸਰ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਉਸ ਪਾਰਟੀ ਵੱਲੋ ਗਸ਼ਤ ਦੌਰਾਨ ਮੀਰਾਕੋਟ ਕਲਾਂ ਤੋਂ ਪਵਨ ਕੁਮਾਰ ਪੁੱਤਰ ਤਰਸੇਮ ਕੁਮਾਰ ਵਾਸੀ ਮੀਰਾਕੋਟ ਕਲਾਂ ਥਾਣਾ ਕੰਬੋਅ ਨੂੰ 280 ਨਸੀਲੀਆਂ ਗੋਲੀਆਂ (ਖੁੱਲੀਆਂ) ਸਮੇਤ ਗ੍ਰਿਫ਼ਤਾਰ ਕੀਤਾ ਗਿਆ। 

ਇਹ ਵੀ ਪੜ੍ਹੋ- ਕੰਪਨੀ ਦਾ ਕੰਮ ਕਰਦਿਆਂ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਜਿਸ ਸਬੰਧੀ ਪਵਨ ਕੁਮਾਰ ਖ਼ਿਲਾਫ਼ ਥਾਣਾ ਕੰਬੋਅ ਵਿਖੇ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ। ਜਦ ਕਿ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਉਕਤ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News