ਸ੍ਰੀ ਹਰਿਮੰਦਰ ਸਾਹਿਬ ਗੁਰਦਾਸਪੁਰ ਤੋਂ ‘ਆਪ’ ਦੇ ਉਮੀਦਵਾਰ ਕਲਸੀ ਨੇ ਟੇਕਿਆ ਮੱਥਾ

04/18/2024 2:04:19 PM

ਅੰਮ੍ਰਿਤਸਰ(ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਗੁਰਦਾਸਪੁਰ ਤੋਂ ਐਲਾਨੇ ਗਏ ਉਮੀਦਵਾਰ ਸ਼ੇਰ ਸਿੰਘ ਕਲਸੀ ਨੇ ਗੁਰੂ ਘਰ ਵਿਖੇ ਮੱਥਾ ਟੇਕਦੇ ਹੋਏ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜਿੱਥੇ ਆਮ ਆਦਮੀ ਪਾਰਟੀ ਦੇ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ, ਉੱਥੇ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਵੇ ਤੋਂ ਬਿਨਾਂ ਕਦੇ ਵੀ ਕਿਸੇ ਨੂੰ ਟਿਕਟ ਨਹੀਂ ਦਿੰਦੀ ਹੈ।

ਇਹ ਵੀ ਪੜ੍ਹੋ- ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ 'ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ

ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਮੈਨੂੰ ਇਹ ਟਿਕਟ ਦੇ ਕੇ ਮਾਨ ਬਖਸ਼ਿਆ ਹੈ। ਉਸ ਲਈ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੇਜਰੀਵਾਲ ਦਾ ਧੰਨਵਾਦੀ ਹਾਂ ।

ਇਹ ਵੀ ਪੜ੍ਹੋ- ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News