ਅਮਰੀਕਾ ਤੋਂ ਪੁੱਜੇ ਵਫਦ ਦਾ ਰਾਜਾਸਾਂਸੀ ਏਅਰਪੋਰਟ ’ਤੇ ਹੋਇਆ ਭਰਵਾਂ ਸੁਆਗਤ

04/22/2022 12:28:03 PM

ਰਾਜਾਸਾਂਸੀ (ਰਾਜਵਿੰਦਰ ਹੁੰਦਲ) : ਅਮਰੀਕਾ ਤੋਂ ਭਾਰਤ ਪੁੱਜੇ 19 ਮੈਂਬਰਾਂ ਦੇ ਡੈਲੀਗੇਟ ਮੈਂਬਰ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਸੁਆਗਤ ਲਈ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਵਿਧਾਇਕ ਬਲਜਿੰਦਰ ਕੌਰ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਇਸ ਉਪਰੰਤ ਅਮਰੀਕਾ ਦੇ ਰਾਜਦੂਤ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਅੰਮ੍ਰਿਤਸਰ ਨੂੰ ਰਵਾਨਾ ਹੋ ਗਏ। 

 

Anuradha

This news is Content Editor Anuradha