ਬਟਾਲਾ: ਦੁਕਾਨ ''ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮ ਗ੍ਰਿਫਤਾਰ, ਪੁਲਸ ਨੇ ਘਟਨਾ ਸਥਾਨ ''ਤੇ ਕਰਵਾਈ ਪਰੇਡ
Tuesday, Jul 07, 2026 - 11:23 AM (IST)
ਬਟਾਲਾ (ਗੁਰਪ੍ਰੀਤ)- ਬਟਾਲਾ 'ਚ ਕੱਪੜੇ ਦੇ ਕਾਰੋਬਾਰੀ "ਫੈਸ਼ਨ ਲੰਡਨ" ਦੇ ਮਾਲਕ ਤੋਂ ਫਿਰੌਤੀ ਦੀ ਮੰਗ ਕਰਨ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਵਿਦੇਸ਼ ਬੈਠੇ ਗੈਂਗਸਟਰ ਦੇ ਇਸ਼ਾਰੇ 'ਤੇ ਕੁਝ ਨੌਜਵਾਨਾਂ ਵੱਲੋਂ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ
ਪੁਲਸ ਨੇ ਗੋਲੀਆਂ ਚਲਾਉਣ ਵਾਲੇ ਕਥਿਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਘਟਨਾ ਸਥਾਨ 'ਤੇ ਲਿਜਾ ਕੇ ਪਰੇਡ ਕਰਵਾਈ। ਜਿਸ ਕਲੋਨੀ ਅਤੇ ਘਰ 'ਤੇ ਫਾਇਰਿੰਗ ਕੀਤੀ ਗਈ ਸੀ, ਉੱਥੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ। ਮੁਲਜ਼ਮਾਂ ਨੂੰ ਦੇਖ ਕੇ ਲੋਕ ਭੜਕ ਉੱਠੇ ਅਤੇ ਉਨ੍ਹਾਂ ਨੂੰ ਫਿਟਕਾਰਾਂ ਪਾਈਆਂ। ਮੌਕੇ 'ਤੇ ਲੋਕਾਂ ਨੇ ਤਿੱਖਾ ਰੋਸ ਵੀ ਜਤਾਇਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ ਰੁਪਏ ਨਕਦੀ ਤੇ ਪਰਸ ਲੈ ਕੇ ਚੋਰ ਫ਼ਰਾਰ
