ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਰਬਾਰ ਸਾਹਿਬ ਘੁਮਾਣ ਵਿਖੇ ਹੋਏ ਨਤਮਸਤਕ
Monday, May 27, 2024 - 02:28 PM (IST)
ਘੁਮਾਣ(ਗੋਰਾਇਆ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਸਾਥੀਆਂ ਸਮੇਤ ਸ੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਅਤੇ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਸ੍ਰੀ ਨਾਮਦੇਵ ਦਰਬਾਰ ਸਾਹਿਬ ਕਮੇਟੀ ਅਤੇ ਗੁਰਦੁਆਰਾ ਚਰਨ ਕਮਲ ਸਾਹਿਬ ਦੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ 'ਚ ਜ਼ੋਰਦਾਰ ਪ੍ਰਚਾਰ, PM ਮੋਦੀ ਤੇ ਅਮਿਤ ਸ਼ਾਹ ਦੇ ਵਿੰਨ੍ਹੇ ਨਿਸ਼ਾਨੇ
ਇਸ ਮੌਕੇ ਰਾਜਨਬੀਰ ਸਿੰਘ ਘੁਮਾਣ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਬਰਿਆਰ, ਜਥੇਦਾਰ ਕੁਲਵੰਤ ਸਿੰਘ ਚੀਮਾ, ਕੁਲਵੰਤਬੀਰ ਸਿੰਘ ਘੁਮਾਣ ਸਾਬਕਾ ਸਰਪੰਚ, ਨਰਿੰਦਰ ਨਿੰਦੀ ਸਰਪੰਚ ਘੁਮਾਣ, ਪਰਮਬੀਰ ਸਿੰਘ ਰਾਣਾ ਘੁਮਾਣ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਿਕੰਦਰ ਸਿੰਘ ਭੱਟੀਵਾਲ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਿਟੀ ਪ੍ਰਧਾਨ ਵਿਨੋਦ ਕੁਮਾਰ ਬਾਵਾ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਇਹ ਵੀ ਪੜ੍ਹੋ-ਅੱਜ ਤੋਂ ਪੰਜਾਬ ਦੌਰੇ 'ਤੇ ਹੋਣਗੇ CM ਅਰਵਿੰਦ ਕੇਜਰੀਵਾਲ, ਇਨ੍ਹਾਂ ਜ਼ਿਲ੍ਹਿਆਂ 'ਚ ਕਰਨਗੇ ਰੋਡ ਸ਼ੋਅ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8