ਭੇਤਭਰੀ ਹਾਲਤ ’ਚ ਵਿਅਕਤੀ ਦੀ ਮੌਤ

03/06/2020 6:04:10 PM

ਅਜਨਾਲਾ (ਬਾਠ) : ਅਜਨਾਲਾ ਦੇ ਪਿੰਡ ਕਾਕੜ ਤਰੀਨ ’ਚ ਇਕ ਵਿਅਕਤੀ ਦੀ ਭੇਤਭਰੀ ਹਾਲਤ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੁਲਸ ਨੂੰ ਜਾਣਕਾਰੀ ਦਿੰਦਿਆ ਮਿ੍ਰਤਕ ਦੀ ਬੇਟੀ ਸਰਬਜੀਤ ਕੌਰ ਨੇ ਦੋਸ਼ ਲਗਾਇਆ ਕਿ ਉਸ ਦੇ ਪਿਤਾ ਦੀ ਮੌਤ ਨਹੀਂ ਹੋਈ ਬਲਕਿ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਸ਼ਰੀਕੇ ’ਚ ਲੱਗਦੇ ਭਰਾਵਾਂ ਨੇ ਜ਼ਮੀਨ ਖਾਤਰ ਮਾਰਿਆ ਹੈ। ਫਿਲਹਾਲ ਪੁਲਸ ਨੇ ਮਿ੍ਰਤਕ ਦੀ ਬੇਟੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 


Baljeet Kaur

Content Editor

Related News