ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਟਰੈਵਲ ਏਜੰਸੀ ਦਾ ਲਾਇਸੈਂਸ ਰੱਦ

Tuesday, Aug 04, 2026 - 01:23 PM (IST)

ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਟਰੈਵਲ ਏਜੰਸੀ ਦਾ ਲਾਇਸੈਂਸ ਰੱਦ

ਗੁਰਦਾਸਪੁਰ,(ਹਰਜਿੰਦਰ ਸਿੰਘ ਗੋਰਾਇਆ)- ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਸਿਮਰਨ ਸਿੰਘ ਢਿੱਲੋਂ ਵਲੋਂ ਜਾਰੀ ਕੀਤੇ ਹੁਕਮ ਰਾਹੀਂ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਤਹਿਤ ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਸ਼ਾਪਿੰਗ ਕੰਪਲੈਕਸ, ਸਾਹਮਣੇ ਸੀ ਐੱਸ ਡੀ ਕੰਟੀਨ, ਹਰਦੋਛੰਨੀ ਰੋਡ, ਦੇ ਨਾਮ 'ਤੇ ਸ੍ਰੀ ਅਯੁੱਧਿਆ ਪ੍ਰਕਾਸ਼ ਪੁੱਤਰ ਸ੍ਰੀ ਮੂਰਤੀ ਰਾਮ, ਵਾਸੀ ਮਕਾਨ ਨੰਬਰ 632/13, ਬਹਿਰਾਮਪੁਰ ਰੋਡ, ਨੇੜੇ ਨਿੱਜੀ ਹਸਪਤਾਲ ਗੁਰਦਾਸਪੁਰ ਨੂੰ ਟਰੈਵਲ ਏਜੰਸੀ ਦਾ ਲਾਇਸੈਂਸ ਨੰਬਰ 306/ਐੱਸ ਯੂ ਐਮ/ਐਕਟ-ਐਮ ਏ 3/ਈ ਮਿਤੀ 09.02.2024 ਨੂੰ ਜਾਰੀ ਕੀਤਾ ਲਾਇਸੈਂਸ ਰੱਦ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ

ਜਾਰੀ ਹੁਕਮਾਂ ਅਨੁਸਾਰ ਪ੍ਰਾਰਥੀ ਵੱਲੋਂ 16 ਜੁਲਾਈ 2026 ਨੂੰ ਆਪਣੀ ਦਿੱਤੀ ਅਰਜ਼ੀ ਵਿਚ ਲਿਖਿਆ ਗਿਆ ਹੈ ਕਿ ਹੁਣ ਉਹ ਟਰੈਵਲ ਏਜੰਟ ਦਾ ਕੰਮ ਨਹੀਂ ਕਰਦਾ ਹੈ। ਇਸ ਲਈ ਉਸਦਾ ਟਰੈਵਲ ਏਜੰਟ ਦਾ ਲਾਇਸੈਂਸ ਕੈਂਸਲ ਕੀਤਾ ਜਾਵੇ। ਪ੍ਰਾਰਥੀ ਦੇ ਅਰਜ਼ੀ ਦੇ ਮੁਤਾਬਕ ਕਾਰਵਾਈ ਕਰਦਿਆਂ ਇਹ ਲਾਇਸੈਂਸ ਰੱਦ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ- ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News