ਅਕਾਲੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ: ਕੰਚਨਪ੍ਰੀਤ ਕੌਰ
Friday, Feb 20, 2026 - 11:10 AM (IST)
ਝਬਾਲ (ਨਰਿੰਦਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਰਨਤਾਰਨ ਦੇ ਇੰਚਾਰਜ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਨੇ ਅੱਜ ਝਬਾਲ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਜੇਰੇ ਇਲਾਜ ਪ੍ਰਵੀਨ ਕੁਮਾਰ ਦੀ ਸਿਹਤ ਦਾ ਹਾਲਚਾਲ ਪੁੱਛਿਆ।
ਇਹ ਵੀ ਪੜ੍ਹੋ- ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ
ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਣਾ ਸਾਡਾ ਫਰਜ਼ ਹੈ ਅਤੇ ਅਸੀਂ ਪਾਰਟੀ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹੇ ਰਹਾਂਗੇ। ਇਸ ਸਮੇਂ ਉਨ੍ਹਾਂ ਨਾਲ ਡਾ.ਪਾਲਜੀਤ ਸਿੰਘ, ਚੇਅਰਮੈਨ ਰੂਬੀ, ਪੂਰਨ ਸਿੰਘ ਅੱਡਾ ਝਬਾਲ ਅਤੇ ਸੁਰਜਨ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
